Untitled Document
 
 
Logo Punjab Police
ਟਰੱਕਾਂ ਦੀਆਂ ਚਾਸੀਆ ਟੈਂਪਰ ਕਰਕੇ ਜਾਅਲੀ ਡਾਕੂਮੈਂਟ ਤਿਆਰ ਕਰਨ ਵਾਲੇ ਅੰਤਰਰਾਜੀ ਵਹੀਕਲ ਗਿਰੋਹ ਦਾ ਪਰਦਾਫਾਸ || 2010 ਨਸ਼ੀਲੀਆਂ ਗੋੋਲੀਆਂ,15 ਲੀਟਰ ਲਾਹਣ,01 ਚਾਲੂ ਭੱਠੀ ਅਤੇ 40 ਬੋਤਲਾਂ ਸ਼ਰਾਬ ਬਰਾਮਦ || ਕੋਵਿਡ—19 ਤੋੋਂ ਬਚਾਅ ਲਈ ਸੁਰੂ ਕੀਤੀ ਮੁਹਿੰਮ ਤਹਿਤ ਮਾਨਸਾ ਪੁਲਿਸ ਨੇ 3800 ਤੋੋਂ ਵੱਧ ਮਾਸਕ ਵੰਡੇ ||
Untitled Document
  News :
News Title: 7 ਕਿਲੋੋਗ੍ਰਾਮ ਡੋੋਡੇ ਭੁੱਕੀ ਪੋਸਤ ਅਤੇ 11 ਬੋੋਤਲਾਂ ਸ਼ਰਾਬ ਬਰਾਮਦ
News Date : 05.02.2020
News Detail :

ਐਟੀ ਨਾਰਕੋਟਿਕਸ ਸੈਲ ਮਾਨਸਾ ਦੀ ਪੁਲਿਸ ਪਾਰਟੀ ਵੱਲੋਂ ਦੌੌਰਾਨੇ ਗਸ਼ਤ ਬਾਹੱਦ ਭੀਖੀ ਦੋਸ਼ਣ ਪੂਜਾ ਪਤਨੀ ਮੇਜਰ ਸਿੰਘ ਵਾਸੀ ਭੀਖੀ ਨੂੰ ਕਾਬੂ ਕਰਕੇ 7 ਕਿਲੋੋਗ੍ਰਾਮ ਡੋਡੇ ਭੁੱਕੀ ਪੋਸਤ ਬਰਾਮਦ ਹੋਣ ਤੇ ਮੁਕੱਦਮਾ ਦਰਜ਼ ਰਜਿਸਟਰ ਕੀਤਾ ਗਿਆ। ਗ੍ਰਿਫਤਾਰ ਦੋਸ਼ਣ ਨੇ ਮੁਢਲੀ ਪੁੱੱਛਗਿੱਛ ਤੇ ਦੱਸਿਆ ਕਿ ਉਸਨੇ ਇਹ ਨਸ਼ਾਂ 3000/—ਰੁਪਏ ਪ੍ਰਤੀ ਕਿਲੋੋਗ੍ਰਾਮ ਦੇ ਹਿਸਾਬ ਨਾਲ ਖਰੀਦ ਕਰਕੇ ਅੱਗੇ 5000/—ਰੁਪਏ ਪ੍ਰਤੀ ਕਿਲੋੋਗ੍ਰਾਮ ਦੇ ਹਿਸਾਬ ਨਾਲ ਵੇਚਣਾ ਸੀ। ਗ੍ਰਿਫਤਾਰ ਦੋਸ਼ਣ ਨੂੰ ਅਦਾਲਤ ਵਿੱਚ ਪੇਸ਼ ਕਰਕੇ ਡੂੰਘਾਈ ਨਾਲ ਪੁੱਛਗਿੱਛ ਕੀਤੀ ਜਾਵੇਗੀ....
 
Untitled Document
VisitorCounters free
Call Us : 1800-1800-1000
Copyright © 2013 Mansa Police. All Rights Reserved