Untitled Document
 
 
Logo Punjab Police
ਮਾਨਸਾ ਪੁਲਿਸ ਵੱਲੋਂ ‘‘ਫਸਲਾਂ ਦੀ ਹੋਵੇਗੀ ਢੋਆ-ਢੁਆਈ, ਪੰਜਾਬ ਪੁਲਿਸ ਕਰੇਗੀ ਅਗਵਾਈ” ਮੁਹਿੰਮ ਆਰੰਭ || ਐਸ.ਐਸ.ਪੀ. ਮਾਨਸਾ ਵੱਲੋਂ ਕਿਸਾਨਾਂ ਦੀ ਸੱਥ ਵਿਚ ਬੈਠ ਕੇ ਕਣਕ ਦੀ ਖਰੀਦ ਸਬੰਧੀ ਪ੍ਰਾਪਤ ਕੀਤੇ ਸੁਝਾਅ || ਆਧਾਰ ਸੁਪਰ ਮਾਰਕੀਟ MANSA ਦੇ ਮਾਲਕ,ਮੈਨੇਜਰ ਖਿਲਾਫ ਕਰਫਿਊ ਦੌਰਾਨ ਗ੍ਰਾਹਕਾਂ ਪਾਸੋੋਂ ਵੱਧ ਰੇਟ ਵਸੂਲਣ ਤੇ ਮਾਮਲਾ ਦਰਜ ||
Untitled Document
  News :
News Title: 20 ਕਿਲੋਗ੍ਰਾਮ ਭੁੱਕੀ ਚੂਰਾਪੋਸਤ ਬਰਾਮਦ
News Date : 21.03.2020
News Detail :

ਥਾਣਾ ਸਰਦੂਲਗੜ ਦੀ ਪੁਲਿਸ ਪਾਰਟੀ ਵੱਲੋਂ ਦੋਸ਼ੀਆਨ ਜਸਪ੍ਰੀਤ ਸਿੰਘ ਉਰਫ ਜੱਸਾ ਪੁੱਤਰ ਬਾਬੂ ਸਿੰਘ ਵਾਸੀ ਉਲਕ,ਰਾਣੀ ਕੌੌਰ ਉਰਫ ਮਾਟੀ ਪਤਨੀ ਨਿੱਕਾ ਸਿੰਘ ਵਾਸੀ ਡੱਬਵਾਲੀ, ਹਾਲ ਸਰਦੂਲਗੜ ਨੂੰ ਕਾਬੂ ਕਰਕੇ 20 ਕਿਲੋੋਗ੍ਰਾਮ ਭੁੱਕੀ ਚੂਰਾਪੋਸਤ ਬਰਾਮਦ ਹੋਣ ਤੇ ਮੁਕੱਦਮਾ ਦਰਜ਼ ਰਜਿਸਟਰ ਕੀਤਾ ਗਿਆ, ਇੱਕ ਦੋੋਸ਼ਣ ਰੋਡੀ ਕੌੌਰ ਦੀ ਗ੍ਰਿਫਤਾਰੀ ਬਾਕੀ ਹੈ, ਜਿਸਨੂੰ ਵੀ ਜਲਦੀ ਹੀ ਗ੍ਰਿਫਤਾਰ ਕਰ ਲਿਆ ਜਾਵੇਗਾ।
 
Untitled Document
VisitorCounters free
Call Us : 1800-1800-1000
Copyright © 2013 Mansa Police. All Rights Reserved