Untitled Document
 
 
Logo Punjab Police
ਨਸ਼ੀਲੀਆ ਗੋਲੀਆਂ, ਲਾਹਣ, ਚਾਲੂ ਭੱਠੀ ਅਤੇ ਸ਼ਰਾਬ ਸਮੇਤ 19 ਵਿਅਕਤੀ ਆਏ ਪੁਲਿਸ ਦੀ ਗ੍ਰਿਫ਼ਤ ’ਚ || 5 ਕਿ.ਗ੍ਰ. ਭੁੱਕੀ ਚੂਰਾਪੋਸਤ, 520 ਲੀ. ਲਾਹਣ ਅਤੇ 67 ਬੋਤਲਾਂ ਸ਼ਰਾਬ ਬਰਾਮਦ || ਮਾਨਸਾ ਪੁਲਿਸ ਨੇ ਨਸਿ਼ਆ ਵਿਰੁੱਧ ਵੱਡੀ ਕਾਰਵਾਈ ਕਰਦੇ ਹੋਏ 23 ਮੁਕੱਦਮੇ ਦਰਜ਼ ਕਰਕੇ 22 ਦੋਸ਼ੀ ਕੀਤੇ ਗ੍ਰਿਫਤਾਰ. ||
Untitled Document
  News :
News Title: ਸ਼ਹਿਰ ਮਾਨਸਾ ਦੇ ਵਾਰਡ ਨੰ.18,19 ਤੇ 23 ਦੇ ਵੀ.ਪੀ.ਓਜ. ਦਾ ਮੋਹਤਬਰ ਪੁਰਸਾਂ ਵੱਲੋਂ ਕੀਤਾ ਗਿਆ ਸਨਮਾਨ
News Date : 08.05.2020
News Detail :

ਮਾਨਸਾ ਪੁਲਿਸ ਵੱਲੋਂ ਸੁਰੂ ਕੀਤੀ ਗਈ ਵਿਲੇਜ ਪੁਲਿਸ ਅਫਸਰ (VPOs) ਸਕੀਮ ਨੂੰ ਪਿੰਡਾਂ/ਸ਼ਹਿਰਾਂ ਅੰਦਰ ਭਰਪੂਰ ਹੁੰਗਾਰਾ ਮਿਲ ਰਿਹਾ ਹੈ। ਸ਼ਹਿਰ ਮਾਨਸਾ ਦੇ ਵਾਰਡ ਨੰਬਰ 18 ਦੇ VPO ASI ਹਰਦੀਪ ਸਿੰਘ, ਵਾਰਡ ਨੰ. 19 ਦੇ VPO ਥਾਣੇਦਾਰ ਸੁਖਮੰਦਰ ਸਿੰਘ ਅਤੇ ਵਾਰਡ ਨੰ. 23 ਦੇ VPO ASI ਦਲੇਲ ਸਿੰਘ ਨੂੰ ਵਾਰਡਾਂ ਦੇ ਮੋਹਤਬਰ ਪੁਰਸਾਂ ਅਤੇ ਸਾਬਕਾ ਐਮ.ਸੀਜ. ਨੇ ਪੁਲਿਸ ਕਰਮਚਾਰੀਆਂ ਵੱਲੋਂ ਨਿਭਾਈ ਜਾ ਰਹੀ ਸ਼ਲਾਘਾਯੋਗ ਡਿਊਟੀ ਬਦਲੇ ਉਹਨਾਂ ਦੇ ਗਲਾਂ ਵਿੱਚ ਹਾਰ ਪਾ ਕੇ ਉਹਨਾਂ ਨੂੰ ਸਨਮਾਨਿਤ ਕੀਤਾ ਗਿਆ ਹੈ। ਐਸ.ਐਸ.ਪੀ. ਮਾਨਸਾ ਵੱਲੋਂ ਇਹਨਾਂ ਕਰਮਚਾਰੀਆਂ ਨੂੰ ਭਵਿੱਖ ਵਿੱਚ ਵੀ ਹੋਰ ਅੱਛੇ ਤਰੀਕੇ ਨਾਲ ਡਿਊਟੀ ਕਰਨ ਲਈ ਪ੍ਰੇਰਿਤ ਕੀਤਾ ਗਿਆ।
 
Untitled Document
VisitorCounters free
Call Us : 1800-1800-1000
Copyright © 2013 Mansa Police. All Rights Reserved