Untitled Document
 
 
Logo Punjab Police
ਨਸ਼ੀਲੀਆ ਗੋਲੀਆਂ, ਲਾਹਣ, ਚਾਲੂ ਭੱਠੀ ਅਤੇ ਸ਼ਰਾਬ ਸਮੇਤ 19 ਵਿਅਕਤੀ ਆਏ ਪੁਲਿਸ ਦੀ ਗ੍ਰਿਫ਼ਤ ’ਚ || 5 ਕਿ.ਗ੍ਰ. ਭੁੱਕੀ ਚੂਰਾਪੋਸਤ, 520 ਲੀ. ਲਾਹਣ ਅਤੇ 67 ਬੋਤਲਾਂ ਸ਼ਰਾਬ ਬਰਾਮਦ || ਮਾਨਸਾ ਪੁਲਿਸ ਨੇ ਨਸਿ਼ਆ ਵਿਰੁੱਧ ਵੱਡੀ ਕਾਰਵਾਈ ਕਰਦੇ ਹੋਏ 23 ਮੁਕੱਦਮੇ ਦਰਜ਼ ਕਰਕੇ 22 ਦੋਸ਼ੀ ਕੀਤੇ ਗ੍ਰਿਫਤਾਰ. ||
Untitled Document
  News :
News Title: 200 ਲੀਟਰ ਲਾਹਣ ਅਤੇ 9 ਬੋਤਲਾਂ ਸ਼ਰਾਬ ਬਰਾਮਦ
News Date : 09.05.2020
News Detail :

CIA ਸਟਾਫ ਮਾਨਸਾ ਦੀ ਪੁਲਿਸ ਪਾਰਟੀ ਵੱਲੋਂ ਮੁਖਬਰੀ ਦੇ ਆਧਾਰ ਤੇ ਗੁਰਪਰੀਤ ਸਿੰਘ ਉਰਫ ਚੀਨਾ ਪੁੱਤਰ ਗੁਰਜੰਟ ਸਿੰਘ ਵਾਸੀ ਚਕੇਰੀਆ ਨੂੰ ਕਾਬੂ ਕਰਕੇ 200 ਲੀਟਰ ਲਾਹਣ ਬਰਾਮਦ ਹੋਣ ਤੇ ਉਸਦੇ ਵਿਰੁੱਧ ਥਾਣਾ ਸਦਰ ਮਾਨਸਾ ਵਿਖੇ ਆਬਕਾਰੀ ਐਕਟ ਤਹਿਤ ਮੁਕੱਦਮਾ ਦਰਜ਼ ਰਜਿਸਟਰ ਕਰਵਾਇਆ ਗਿਆ ਹੈ। ਇਸੇ ਤਰਾ ਥਾਣਾ ਬਰੇਟਾ ਦੀ ਪੁਲਿਸ ਪਾਰਟੀ ਵੱਲੋਂ ਸੁਖਪਾਲ ਸਿੰਘ ਪੁੱਤਰ ਰੁਲਦੂ ਸਿੰਘ ਵਾਸੀ ਖੱਤਰੀਵਾਲਾ ਨੂੰ ਕਾਬੂ ਕਰਕੇ 9 ਬੋਤਲਾਂ ਸ਼ਰਾਬ ਠੇਕਾ ਦੇਸੀ ਬਰਾਮਦ ਹੋਣ ਤੇ ਉਸਦੇ ਵਿਰੁੱਧ ਥਾਣਾ ਬਰੇਟਾ ਵਿਖੇ ਆਬਕਾਰੀ ਐਕਟ ਤਹਿਤ ਮੁਕੱਦਮਾ ਦਰਜ਼ ਰਜਿਸਟਰ ਕਰਵਾਇਆ ਗਿਆ ਹੈ।
 
Untitled Document
VisitorCounters free
Call Us : 1800-1800-1000
Copyright © 2013 Mansa Police. All Rights Reserved