Untitled Document
 
 
Logo Punjab Police
ਨਸ਼ੀਲੀਆ ਗੋਲੀਆਂ, ਲਾਹਣ, ਚਾਲੂ ਭੱਠੀ ਅਤੇ ਸ਼ਰਾਬ ਸਮੇਤ 19 ਵਿਅਕਤੀ ਆਏ ਪੁਲਿਸ ਦੀ ਗ੍ਰਿਫ਼ਤ ’ਚ || 5 ਕਿ.ਗ੍ਰ. ਭੁੱਕੀ ਚੂਰਾਪੋਸਤ, 520 ਲੀ. ਲਾਹਣ ਅਤੇ 67 ਬੋਤਲਾਂ ਸ਼ਰਾਬ ਬਰਾਮਦ || ਮਾਨਸਾ ਪੁਲਿਸ ਨੇ ਨਸਿ਼ਆ ਵਿਰੁੱਧ ਵੱਡੀ ਕਾਰਵਾਈ ਕਰਦੇ ਹੋਏ 23 ਮੁਕੱਦਮੇ ਦਰਜ਼ ਕਰਕੇ 22 ਦੋਸ਼ੀ ਕੀਤੇ ਗ੍ਰਿਫਤਾਰ. ||
Untitled Document
  News :
News Title: 1000 ਨਸ਼ੀਲੀਆ ਗੋਲੀਆਂ,ਢਾਈ ਕਿਲੋ ਭੁੱਕੀ ਚੂਰਾਪੋਸਤ,25 ਲੀਟਰ ਲਾਹਣ ਸਮੇਤ 2 ਟਰੱਕ,1 ਮੋਟਰਸਾਈਕਲ ਬਰਾਮਦ
News Date : 13.05.2020
News Detail :

ਸਮੱਗਲਰਾਂ ਵਿਰੁੱਧ ਵਿੱਢੀ ਮੁਹਿੰਮ ਤਹਿਤ CIA ਸਟਾਫ ਪੁਲਿਸ ਪਾਰਟੀ ਵੱਲੋਂ ਹਰਦੀਪ ਸਿੰਘ ਪੁੱਤਰ ਜਗਦੇਵ ਸਿੰਘ ਵਾਸੀ ਬਹਾਦਰਪੁਰ ਨੂੰ ਮੋਟਰਸਾਈਕਲ ਮਾਰਕਾ ਸੀਟੀ—100 ਸਮੇਤ ਕਾਬੂ ਕਰਕੇ 1000 ਨਸ਼ੀਲੀਆ ਗੋਲੀਆ ਬਰਾਮਦ ਹੋਣ ਤੇ ਉਸਦੇ ਵਿਰੁੱਧ ਥਾਣਾ ਬਰੇਟਾ ਵਿਖੇ NDPS act ਤਹਿਤ ਮੁਕੱਦਮਾ ਦਰਜ਼ ਰਜਿਸਟਰ ਕਰਵਾਇਆ ਗਿਆ ਹੈ। 
ਥਾਣਾ ਬੋਹਾ ਪੁਲਿਸ ਪਾਰਟੀ ਵੱਲੋਂ ਮੁਖਬਰੀ ਦੇ ਆਧਾਰ ਤੇ ਕਾਲਾ ਸਿੰਘ ਪੁੱਤਰ ਗੁਰਮੇਲ ਸਿੰਘ ਵਾਸੀ ਗੰਢੂ ਖੁਰਦ ਵਿਰੁੱਧ ਥਾਣਾ ਬੋਹਾ ਵਿਖੇ ਆਬਕਾਰੀ ਐਕਟ ਤਹਿਤ ਮੁਕੱਦਮਾ ਦਰਜ਼ ਰਜਿਸਟਰ ਕਰਵਾਇਆ ਗਿਆ।ਮੌਕਾ ਤੇ ਰੇਡ ਕਰਕੇ 25 ਲੀਟਰ ਲਾਹਣ ਦੀ ਬਰਾਮਦਗੀ ਕੀਤੀ ਗਈ,ਦੋਸ਼ੀ ਦੀ ਗ੍ਰਿਫਤਾਰੀ ਬਾਕੀ ਹੈ,ਜਿਸਨੂੰ ਜਲਦੀ ਹੀ ਗ੍ਰਿਫਤਾਰ ਕਰ ਲਿਆ ਜਾਵੇਗਾ।
ਇਸੇ ਤਰਾ ਥਾਣਾ ਸਿਟੀ—1 ਮਾਨਸਾ ਦੀ ਪੁਲਿਸ ਪਾਰਟੀ ਵੱਲੋਂ ਦੌਰਾਨੇ ਗਸ਼ਤ ਦੋ ਟਰਾਲਿਆ ਵਿੱਚ ਸਵਾਰ 4 ਵਿਆਕਤੀਆਂ ਨੂੰ ਕਾਬੂ ਕਰਕੇ ਉਹਨਾਂ ਪਾਸੋਂ 2 ਕਿਲੋ 500 ਗ੍ਰਾਮ ਭੁੱਕੀ ਚੂਰਾਪੋਸਤ ਬਰਾਮਦ ਹੋਣ ਤੇ ਟਰਾਲਿਆ ਨੂੰ ਕਬਜਾ ਪੁਲਿਸ ਵਿੱਚ ਲਿਆ ਗਿਆ ਹੈ।
 
Untitled Document
VisitorCounters free
Call Us : 1800-1800-1000
Copyright © 2013 Mansa Police. All Rights Reserved