Untitled Document
 
 
Logo Punjab Police
ਨਸ਼ੀਲੀਆ ਗੋਲੀਆਂ, ਲਾਹਣ, ਚਾਲੂ ਭੱਠੀ ਅਤੇ ਸ਼ਰਾਬ ਸਮੇਤ 19 ਵਿਅਕਤੀ ਆਏ ਪੁਲਿਸ ਦੀ ਗ੍ਰਿਫ਼ਤ ’ਚ || 5 ਕਿ.ਗ੍ਰ. ਭੁੱਕੀ ਚੂਰਾਪੋਸਤ, 520 ਲੀ. ਲਾਹਣ ਅਤੇ 67 ਬੋਤਲਾਂ ਸ਼ਰਾਬ ਬਰਾਮਦ || ਮਾਨਸਾ ਪੁਲਿਸ ਨੇ ਨਸਿ਼ਆ ਵਿਰੁੱਧ ਵੱਡੀ ਕਾਰਵਾਈ ਕਰਦੇ ਹੋਏ 23 ਮੁਕੱਦਮੇ ਦਰਜ਼ ਕਰਕੇ 22 ਦੋਸ਼ੀ ਕੀਤੇ ਗ੍ਰਿਫਤਾਰ. ||
Untitled Document
  News :
News Title: 1580 ਨਸ਼ੀਲੀਆ ਗੋਲੀਆਂ ਬਰਾਮਦ...
News Date : 15.05.2020
News Detail :

ਨਸਿ਼ਆ ਵਿਰੁੱਧ 2 ਮੁੱਕਦਮੇ ਦਰਜ਼ ਕਰਕੇ 2 ਦੋਸ਼ੀਆਨ ਕੀਤੇ ਗ੍ਰਿਫਤਾਰ... 

ਡਾ. ਨਰਿੰਦਰ ਭਾਰਗਵ ਨੇ ਦੱਸਿਆ ਕਿ ਨਸਿ਼ਆਂ ਦੇ ਸਮੱਗਲਰਾਂ ਵਿਰੁੱਧ ਵਿੱਢੀ ਮੁਹਿੰਮ ਤਹਿਤ ਥਾਣਾ ਭੀਖੀ ਦੀ ਪੁਲਿਸ ਪਾਰਟੀ ਵੱਲੋਂ ਵਿਜੇ ਕੁਮਾਰ ਪੁੱਤਰ ਰਾਜਿੰਦਰ ਕੁਮਾਰ ਵਾਸੀ ਭੀਖੀ ਨੂੰ ਕਾਬੂ ਕਰਕੇ 1320 ਨਸ਼ੀਲੀਆ ਗੋਲੀਆ ਮਾਰਕਾ ਐਲਪ੍ਰਾਜੋਲਮ ਬਰਾਮਦ ਹੋਣ ਤੇ ਉਸਦੇ ਵਿਰੁੱਧ ਥਾਣਾ ਭੀਖੀ ਵਿਖੇ NDPS ਐਕਟ ਤਹਿਤ ਮੁਕੱਦਮਾ ਦਰਜ਼ ਰਜਿਸਟਰ ਕਰਵਾਇਆ ਗਿਆ ਹੈ। ਇਸੇ ਤਰਾ ਥਾਣਾ ਜੋਗਾ ਦੀ ਪੁਲਿਸ ਪਾਰਟੀ ਵੱਲੋਂ ਲਾਭ ਸਿੰਘ ਪੁੱਤਰ ਪੂਰਨ ਸਿੰਘ ਵਾਸੀ ਰੜ੍ਹ ਨੂੰ ਕਾਬੂ ਕਰਕੇ 260 ਨਸ਼ੀਲੀਆ ਗੋਲੀਆ ਬਰਾਮਦ ਹੋਣ ਤੇ ਉਸਦੇ ਵਿਰੁੱਧ ਥਾਣਾ ਜੋਗਾ ਵਿਖੇ NDPS ਐਕਟ ਤਹਿਤ ਮੁਕੱਦਮਾ ਦਰਜ਼ ਰਜਿਸਟਰ ਕਰਵਾਇਆ ਗਿਆ ਹੈ।
 
Untitled Document
VisitorCounters free
Call Us : 1800-1800-1000
Copyright © 2013 Mansa Police. All Rights Reserved