Untitled Document
 
 
Logo Punjab Police
ਨਸ਼ੀਲੀਆ ਗੋਲੀਆਂ, ਲਾਹਣ, ਚਾਲੂ ਭੱਠੀ ਅਤੇ ਸ਼ਰਾਬ ਸਮੇਤ 19 ਵਿਅਕਤੀ ਆਏ ਪੁਲਿਸ ਦੀ ਗ੍ਰਿਫ਼ਤ ’ਚ || 5 ਕਿ.ਗ੍ਰ. ਭੁੱਕੀ ਚੂਰਾਪੋਸਤ, 520 ਲੀ. ਲਾਹਣ ਅਤੇ 67 ਬੋਤਲਾਂ ਸ਼ਰਾਬ ਬਰਾਮਦ || ਮਾਨਸਾ ਪੁਲਿਸ ਨੇ ਨਸਿ਼ਆ ਵਿਰੁੱਧ ਵੱਡੀ ਕਾਰਵਾਈ ਕਰਦੇ ਹੋਏ 23 ਮੁਕੱਦਮੇ ਦਰਜ਼ ਕਰਕੇ 22 ਦੋਸ਼ੀ ਕੀਤੇ ਗ੍ਰਿਫਤਾਰ. ||
Untitled Document
  News :
News Title: 470 ਲੀਟਰ ਲਾਹਣ ਅਤੇ 90 ਬੋਤਲਾਂ ਸ਼ਰਾਬ ਸਮੇਤ ਸਕੂਟਰੀ ਦੀ ਬਰਾਮਦਗੀ
News Date : 16.05.2020
News Detail :

ਡਾ. ਨਰਿੰਦਰ ਭਾਰਗਵ ਨੇ ਦੱਸਿਆ ਕਿ ਨਸਿ਼ਆਂ ਦੇ ਸਮੱਗਲਰਾਂ ਵਿਰੁੱਧ ਵਿੱਢੀ ਮੁਹਿੰਮ ਤਹਿਤ ਥਾਣਾ ਸਦਰ ਮਾਨਸਾ ਦੀ ਪੁਲਿਸ ਪਾਰਟੀ ਵੱਲੋਂ ਹਰਵਿੰਦਰ ਸਿੰਘ ਪੁੱਤਰ ਮਿੱਠੂ ਸਿੰਘ ਵਾਸੀ ਮਾਨਸਾ ਨੂੰ ਕਾਬੂ ਕਰਕੇ 72 ਬੋਤਲਾਂ ਸ਼ਰਾਬ ਠੇਕਾ ਦੇਸੀ ਮਾਰਕਾ ਹਰਿਆਣਾ ਬਰਾਮਦ ਹੋਣ ਤੇ ਉਸਦੇ ਵਿਰੁੱਧ ਥਾਣਾ ਸਦਰ ਮਾਨਸਾ ਵਿਖੇ ਆਬਕਾਰੀ ਐਕਟ ਤਹਿਤ ਮੁਕੱਦਮਾ ਦਰਜ਼ ਕਰਾਇਆ ਗਿਆ ਹੈ। 
ਥਾਣਾ ਜੋਗਾ ਦੀ ਪੁਲਿਸ ਪਾਰਟੀ ਵੱਲੋਂ ਸਿਕੰਦਰ ਸਿੰਘ ਉਰਫ ਜਲੰਧਰ ਪੁੱਤਰ ਨਛੱਤਰ ਸਿੰਘ ਵਾਸੀ ਬੁਰਜ ਢਿੱਲਵਾਂ ਨੂੰ ਕਾਬੂ ਕਰਕੇ 10 ਬੋਤਲਾਂ ਸ਼ਰਾਬ ਨਜਾਇਜ ਅਤੇ 70 ਲੀਟਰ ਲਾਹਣ ਬਰਾਮਦ ਹੋਣ ਤੇ ਉਸਦੇ ਵਿਰੁੱਧ ਥਾਣਾ ਜੋਗਾ ਵਿਖੇ ਆਬਕਾਰੀ ਐਕਟ ਤਹਿਤ ਮੁਕੱਦਮਾ ਦਰਜ਼ ਕਰਾਇਆ ਗਿਆ ਹੈ।
ਥਾਣਾ ਬਰੇਟਾ 8 ਬੋਤਲਾਂ ਸ਼ਰਾਬ ਨਜਾਇਜ ਬਰਾਮਦ ਹੋਣ ਤੇ CIA ਸਟਾਫ ਮਾਨਸਾ ਦੀ ਪੁਲਿਸ ਪਾਰਟੀ ਵੱਲੋਂ 400 ਲੀਟਰ ਲਾਹਣ ਬਰਾਮਦ ਹੋਣ ਤੇ ਦੋਸ਼ੀ ਨੂੰ ਕਾਬੂ ਕੀਤਾ<
 
Untitled Document
VisitorCounters free
Call Us : 1800-1800-1000
Copyright © 2013 Mansa Police. All Rights Reserved