Untitled Document
 
 
Logo Punjab Police
ਟਰੱਕਾਂ ਦੀਆਂ ਚਾਸੀਆ ਟੈਂਪਰ ਕਰਕੇ ਜਾਅਲੀ ਡਾਕੂਮੈਂਟ ਤਿਆਰ ਕਰਨ ਵਾਲੇ ਅੰਤਰਰਾਜੀ ਵਹੀਕਲ ਗਿਰੋਹ ਦਾ ਪਰਦਾਫਾਸ || 2010 ਨਸ਼ੀਲੀਆਂ ਗੋੋਲੀਆਂ,15 ਲੀਟਰ ਲਾਹਣ,01 ਚਾਲੂ ਭੱਠੀ ਅਤੇ 40 ਬੋਤਲਾਂ ਸ਼ਰਾਬ ਬਰਾਮਦ || ਕੋਵਿਡ—19 ਤੋੋਂ ਬਚਾਅ ਲਈ ਸੁਰੂ ਕੀਤੀ ਮੁਹਿੰਮ ਤਹਿਤ ਮਾਨਸਾ ਪੁਲਿਸ ਨੇ 3800 ਤੋੋਂ ਵੱਧ ਮਾਸਕ ਵੰਡੇ ||
Untitled Document
  News :
News Title: ਪੁਲੀਸ ਪ੍ਰਸ਼ਾਸਨ ਦੀ ਅਗਵਾਈ ਚ ਯੂਥ ਕਲੱਬਾਂ ਵੱਲ੍ਹੋਂ ਮਾਨਸਾ ਨੂੰ ਨਸ਼ਿਆਂ ਤੋ ਮੁਕਤ ਕਰਨ ਦਾ ਲਿਆ ਪ੍ਰਣ
News Date : 26.06.2020
News Detail :

ਅੱਜ ਵਿਸ਼ਵ ਨਸ਼ਾ ਵਿਰੋਧੀ ਦਿਵਸ ਮੌਕੇ ਸੀਨੀਅਰ ਪੁਲੀਸ ਕਪਤਾਨ ਡਾ ਨਰਿੰਦਰ ਭਾਰਗਵ ਦੀ ਅਗਵਾਈ ਚ ਨਹਿਰੂ ਯੁਵਾ ਕੇਂਦਰ ਮਾਨਸਾ ਨਾਲ ਸਬੰਧਤ ਜ਼ਿਲ੍ਹੇ ਭਰ ਦੇ ਯੂਥ ਕਲੱਬਾਂ ਨੇ ਪ੍ਰਣ ਲਿਆ ਕਿ ਪੁਲੀਸ ਪ੍ਰਸ਼ਾਸਨ ਵੱਲ੍ਹੋਂ ਨਸ਼ਿਆਂ ਦੇ ਖਾਤਮੇ ਲਈ ਵਿੱਢੀ ਗਈ ਚੇਤਨਾ ਮੁਹਿੰਮ ਨੂੰ ਪਿੰਡ ਪਿੰਡ ਲੈ ਕੇ ਜਾਣਗੇ, ਉਨ੍ਹਾਂ ਆਸ ਪ੍ਰਗਟਾਈ ਜਲਦੀ ਹੀ ਮਾਨਸਾ ਨੂੰ ਨਸ਼ਾ ਮੁਕਤ ਜ਼ਿਲ੍ਹਾ ਬਣਾਇਆ ਜਾਵੇਗਾ। ਡਾ ਨਰਿੰਦਰ ਭਾਰਗਵ ਨੇ ਕਿਹਾ ਪੁਲੀਸ ਪ੍ਰਸ਼ਾਸਨ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਡਾਇਰੈਕਟਰ ਜਨਰਲ ਪੁਲੀਸ ਸ੍ਰੀ ਦਿਨਕਰ ਗੁਪਤਾ ਦੀ ਅਗਵਾਈ ਚ ਚਲ ਰਹੀ ਨਸ਼ਾ ਵਿਰੋਧੀ ਮੁਹਿੰਮ ਵਿੱਚ ਯੂਥ ਕਲੱਬਾਂ ਅਹਿਮ ਰੋਲ ਅਦਾ ਕਰ ਸਕਦੀਆਂ ਹਨ, ਉਨ੍ਹਾਂ ਕਿਹਾ ਕਿ ਨਸ਼ਾ ਮੁਕਤੀ ਮੁਹਿੰਮ ਇਕ ਲਗਾਤਾਰ ਪ੍ਰਕਿਰਿਆ ਹੈ, ਇਸ ਲਈ ਸਾਨੂੰ ਚੌਕਸ ਰਹਿਣ ਦੀ ਲੋੜ ਹੈ, ਡਾ ਭਾਰਗਵ ਨੇ ਦੱਸਿਆ ਕਿ ਨਸ਼ਿਆਂ ਦੇ ਖਾਤਮੇ ਲਈ ਪਿੰਡ ਪੱਧਰ ਤੇ ਕਮੇਟੀਆਂ ਦਾ ਗਠਨ ਕੀਤਾ ਗਿਆ ਹੈ, ਜਿਸ ਵਿੱਚ ਯੂਥ ਕਲੱਬਾਂ ਦੇ ਮੈਂਬਰਾਂ ਤੋਂ ਇਲਾਵਾ ਸਿਹਤ ਕਰਮਚਾਰੀ, ਆਗਣਵਾੜੀ ਵਰਕਰ, ਸਿੱਖਿਆ ਸ਼ਾਸਤਰੀ, ਪੰਚਾਇਤਾਂ ਦੇ ਨੁਮਾਇੰਦੇ, ਸਾਬ
 
Untitled Document
VisitorCounters free
Call Us : 1800-1800-1000
Copyright © 2013 Mansa Police. All Rights Reserved