Untitled Document
 
 
Logo Punjab Police
ਟਰੱਕਾਂ ਦੀਆਂ ਚਾਸੀਆ ਟੈਂਪਰ ਕਰਕੇ ਜਾਅਲੀ ਡਾਕੂਮੈਂਟ ਤਿਆਰ ਕਰਨ ਵਾਲੇ ਅੰਤਰਰਾਜੀ ਵਹੀਕਲ ਗਿਰੋਹ ਦਾ ਪਰਦਾਫਾਸ || 2010 ਨਸ਼ੀਲੀਆਂ ਗੋੋਲੀਆਂ,15 ਲੀਟਰ ਲਾਹਣ,01 ਚਾਲੂ ਭੱਠੀ ਅਤੇ 40 ਬੋਤਲਾਂ ਸ਼ਰਾਬ ਬਰਾਮਦ || ਕੋਵਿਡ—19 ਤੋੋਂ ਬਚਾਅ ਲਈ ਸੁਰੂ ਕੀਤੀ ਮੁਹਿੰਮ ਤਹਿਤ ਮਾਨਸਾ ਪੁਲਿਸ ਨੇ 3800 ਤੋੋਂ ਵੱਧ ਮਾਸਕ ਵੰਡੇ ||
Untitled Document
  News :
News Title: ਕੋਵਿਡ-19 ਦੀਆਂ ਹਦਾਇਤਾਂ ਦੀ ਉਲੰਘਣਾਂ ਸਬੰਧੀ 4 ਮੁਕੱਦਮੇ ਦਰਜ਼ ਕਰਕੇ 3 ਵਿਅਕਤੀ ਕੀਤੇ ਗ੍ਰਿਫਤਾਰ
News Date : 19.07.2020
News Detail :

ਐਸ.ਐਸ.ਪੀ. ਮਾਨਸਾ ਨੇ ਦੱਸਿਆ ਕਿ ਕੋਵਿਡ-19 ਦੇ ਫੈਲਣ ਤੋ ਠੱਲ ਪਾਉਣ ਸਬੰਧੀ ਮਾਨਯੋਗ ਜਿਲਾ ਮੈਜਿਸਟਰੇਟ ਮਾਨਸਾ ਜੀ ਵੱਲੋਂ ਸਮੇਂ ਸਮੇਂ ਸਿਰ ਜਾਰੀ ਕੀਤੇ ਰੋਕੂ ਹੁਕਮਾਂ ਦੀ ਉਲੰਘਣਾਂ ਸਬੰਧੀ ਪਿਛਲੇ ਦਿਨੀਂ ਜਿਲਾ ਦੇ ਵੱਖ ਵੱਖ ਥਾਣਿਆਂ ਵੱਲੋਂ 3 ਵਿਆਕਤੀਆਂ ਨੂੰ ਗ੍ਰਿਫਤਾਰ ਕਰਕੇ ਉਹਨਾਂ ਵਿਰੁੱਧ ਹੇਠ ਲਿਖੇ ਅਨੁਸਾਰ 4 ਮੁਕੱਦਮੇ ਦਰਜ਼ ਕਰਕੇ ਤਫਤੀਸ ਅਮਲ ਵਿੱਚ ਲਿਆਂਦੀ ਗਈ ਹੈ। FOR MORE DETAILS, CLICK ON Press Note
 
Untitled Document
VisitorCounters free
Call Us : 1800-1800-1000
Copyright © 2013 Mansa Police. All Rights Reserved