Untitled Document
 
 
Logo Punjab Police
ਟਰੱਕਾਂ ਦੀਆਂ ਚਾਸੀਆ ਟੈਂਪਰ ਕਰਕੇ ਜਾਅਲੀ ਡਾਕੂਮੈਂਟ ਤਿਆਰ ਕਰਨ ਵਾਲੇ ਅੰਤਰਰਾਜੀ ਵਹੀਕਲ ਗਿਰੋਹ ਦਾ ਪਰਦਾਫਾਸ || 2010 ਨਸ਼ੀਲੀਆਂ ਗੋੋਲੀਆਂ,15 ਲੀਟਰ ਲਾਹਣ,01 ਚਾਲੂ ਭੱਠੀ ਅਤੇ 40 ਬੋਤਲਾਂ ਸ਼ਰਾਬ ਬਰਾਮਦ || ਕੋਵਿਡ—19 ਤੋੋਂ ਬਚਾਅ ਲਈ ਸੁਰੂ ਕੀਤੀ ਮੁਹਿੰਮ ਤਹਿਤ ਮਾਨਸਾ ਪੁਲਿਸ ਨੇ 3800 ਤੋੋਂ ਵੱਧ ਮਾਸਕ ਵੰਡੇ ||
Untitled Document
  News :
News Title: 22 ਨਸ਼ੀਲੀਆਂ ਸੀਸ਼ੀਆਂ, 210 ਨਸ਼ੀਲੀਆਂ ਗੋਲੀਆਂ, 270 ਲੀਟਰ ਲਾਹਣ ਅਤੇ 438 ਬੋਤਲਾਂ ਸ਼ਰਾਬ ਬਰਾਮਦ
News Date : 20.07.2020
News Detail :

ਮਾਨਸਾ ਪੁਲਿਸ ਨੇ ਨਸਿ਼ਆ ਵਿਰੁੱਧ ਵਿੱਢੀ ਮੁਹਿੰਮ ਤਹਿਤ ਵੱਖ ਵੱਖ ਥਾਵਾਂ ਤੋਂ 10 ਵਿਆਕਤੀਆਂ ਨੂੰ ਗ੍ਰਿਫਤਾਰ ਕਰਕੇ ਉਨ੍ਹਾਂ ਵਿਰੁੱਧ 8 ਮੁਕੱਦਮੇ ਦਰਜ਼ ਕੀਤੇ ਹਨ। ਗ੍ਰਿ਼ਫਤਾਰ ਕੀਤੇ ਦੋਸ਼ੀਆਂ ਪਾਸੋਂ 22 ਨਸ਼ੀਲੀਆਂ ਸੀਸ਼ੀਆਂ, 210 ਨਸ਼ੀਲੀਆਂ ਗੋਲੀਆਂ, 270 ਲੀਟਰ ਲਾਹਣ, 438 ਬੋਤਲਾਂ ਸ਼ਰਾਬ ਸਮੇਤ 3 ਕਾਰਾਂ ਅਤੇ 1 ਸਕੂਟਰ ਦੀ ਬਰਾਮਦਗੀ ਕੀਤੀ ਗਈ ਹੈ। 

For more details, Click on PRESS NOTE....
 
Untitled Document
VisitorCounters free
Call Us : 1800-1800-1000
Copyright © 2013 Mansa Police. All Rights Reserved