Untitled Document
 
 
Logo Punjab Police
ਟਰੱਕਾਂ ਦੀਆਂ ਚਾਸੀਆ ਟੈਂਪਰ ਕਰਕੇ ਜਾਅਲੀ ਡਾਕੂਮੈਂਟ ਤਿਆਰ ਕਰਨ ਵਾਲੇ ਅੰਤਰਰਾਜੀ ਵਹੀਕਲ ਗਿਰੋਹ ਦਾ ਪਰਦਾਫਾਸ || 2010 ਨਸ਼ੀਲੀਆਂ ਗੋੋਲੀਆਂ,15 ਲੀਟਰ ਲਾਹਣ,01 ਚਾਲੂ ਭੱਠੀ ਅਤੇ 40 ਬੋਤਲਾਂ ਸ਼ਰਾਬ ਬਰਾਮਦ || ਕੋਵਿਡ—19 ਤੋੋਂ ਬਚਾਅ ਲਈ ਸੁਰੂ ਕੀਤੀ ਮੁਹਿੰਮ ਤਹਿਤ ਮਾਨਸਾ ਪੁਲਿਸ ਨੇ 3800 ਤੋੋਂ ਵੱਧ ਮਾਸਕ ਵੰਡੇ ||
Untitled Document
  News :
News Title: 1550 ਨਸ਼ੀਲੀਆਂ ਗੋਲੀਆਂ ਸਮੇਤ ਮੋਟਰਸਾਈਕਲ, 01 ਚਾਲੂ ਭੱਠੀ, 50 ਲੀਟਰ ਲਾਹਣ ਅਤੇ 01 ਬੋਤਲ ਸ਼ਰਾਬ ਦੀ ਬਰਾਮਦਗੀ
News Date : 29.07.2020
News Detail :

ਮਾਨਸਾ ਪੁਲਿਸ ਨੇ ਨਸਿ਼ਆ ਵਿਰੁੱਧ ਵਿੱਢੀ ਮੁਹਿੰਮ ਤਹਿਤ ਵੱਖ ਵੱਖ ਥਾਵਾਂ ਤੋਂ 3 ਵਿਆਕਤੀਆਂ ਨੂੰ ਗ੍ਰਿਫਤਾਰ ਕਰਕੇ ਉਨ੍ਹਾਂ ਵਿਰੁੱਧ 2 ਮੁਕੱਦਮੇ ਦਰਜ਼ ਕੀਤੇ ਹਨ। ਗ੍ਰਿ਼ਫਤਾਰ ਕੀਤੇ ਦੋਸ਼ੀਆਂ ਪਾਸੋਂ 1550 ਨਸ਼ੀਲੀਆਂ ਗੋਲੀਆਂ ਸਮੇਤ ਮੋਟਰਸਾਈਕਲ, 1 ਚਾਲੂ ਭੱਠੀ, 50 ਲੀਟਰ ਲਾਹਣ ਅਤੇ 1 ਬੋਤਲ ਸ਼ਰਾਬ ਦੀ ਬਰਾਮਦਗੀ ਕੀਤੀ ਗਈ ਹੈ। ਗ੍ਰਿਫਤਾਰ ਦੋਸ਼ੀਆਂ ਵਿਰੁੱਧ ਵੱਖ ਵੱਖ ਥਾਣਿਆਂ ਅੰਦਰ ਮੁਕੱਦਮੇ ਦਰਜ਼ ਕਰਕੇ ਤਫਤੀਸ ਅਮਲ ਵਿੱਚ ਲਿਆਂਦੀ ਗਈ ਹੈ।
FOR MORE DETAIL, CLICK ON PRESS NOTE.
 
Untitled Document
VisitorCounters free
Call Us : 1800-1800-1000
Copyright © 2013 Mansa Police. All Rights Reserved