Untitled Document
 
 
Logo Punjab Police
ਟਰੱਕਾਂ ਦੀਆਂ ਚਾਸੀਆ ਟੈਂਪਰ ਕਰਕੇ ਜਾਅਲੀ ਡਾਕੂਮੈਂਟ ਤਿਆਰ ਕਰਨ ਵਾਲੇ ਅੰਤਰਰਾਜੀ ਵਹੀਕਲ ਗਿਰੋਹ ਦਾ ਪਰਦਾਫਾਸ || 2010 ਨਸ਼ੀਲੀਆਂ ਗੋੋਲੀਆਂ,15 ਲੀਟਰ ਲਾਹਣ,01 ਚਾਲੂ ਭੱਠੀ ਅਤੇ 40 ਬੋਤਲਾਂ ਸ਼ਰਾਬ ਬਰਾਮਦ || ਕੋਵਿਡ—19 ਤੋੋਂ ਬਚਾਅ ਲਈ ਸੁਰੂ ਕੀਤੀ ਮੁਹਿੰਮ ਤਹਿਤ ਮਾਨਸਾ ਪੁਲਿਸ ਨੇ 3800 ਤੋੋਂ ਵੱਧ ਮਾਸਕ ਵੰਡੇ ||
Untitled Document
  News :
News Title:  ਮਾਨਸਾ ਪੁਲਿਸ ਵੱਲੋਂ ਅੰਤਰਰਾਜੀ ਲੁਟੇਰਾ ਗਿਰੋਹ ਦੇ 3 ਲੁਟੇਰੇ ਕਾਬੂ
News Date : 30.07.2020
News Detail :

ਡਾ. ਨਰਿੰਦਰ ਭਾਰਗਵ, ਸੀਨੀਅਰ ਕਪਤਾਨ ਪੁਲਿਸ ਮਾਨਸਾ ਵੱਲੋ ਪ੍ਰੇਸ ਨੋਟ ਜਾਰੀ ਕਰਦੇ ਹੋਏ ਦੱਸਿਆ ਗਿਆ ਕਿ ਥਾਣਾ ਬੋਹਾ ਦੀ ਪੁਲਿਸ ਵੱਲੋਂ ਪਿੰਡ ਮਲਕੋਂ ਤੋਂ ਪਿੰਡ ਆਲਮਪੁਰ ਮੰਦਰਾਂ ਨੂੰ ਜਾਂਦੀ ਡਰੇਨ ਦੀ ਪਟੜੀ ਬਾਹੱਦ ਪਿੰਡ ਮਲਕੋਂ ਦਰੱਖਤਾਂ ਦੇ ਝੁੰਡ ਹੇਠਾਂ ਖਤਾਨਾ ਵਿੱਚ ਬੈਠੇ ਕਿਸੇ ਵੱਡੀ ਲੁੱਟ-ਖੋਹ ਜਾਂ ਡਾਕਾ ਮਾਰਨ ਦੀ ਵਿਊਤ ਬਣਾ ਰਹੇ ਲੁਟੇਰਾ ਗਿਰੋਹ ਦੇ 3 ਮੈਂਬਰਾਂ ਨੂੰ ਅਸਲਾਂ-ਐਮੋਨੀਸ਼ਨ ਅਤੇ ਮਾਰੂ ਹਥਿਆਰਾਂ ਸਮੇਤ ਮੌਕਾ ਤੇ ਗ੍ਰਿਫਤਾਰ ਕਰਨ ਵਿੱਚ ਵੱਡੀ ਸਫਲਤਾਂ ਹਾਸਲ ਕੀਤੀ ਗਈ ਹੈ। ਗ੍ਰਿਫਤਾਰ ਲੁਟੇਰਿਆਂ ਪਾਸੋਂ ਮੌਕਾ ਤੋਂ 1 ਪਿਸਟਲ 12 ਬੋਰ ਦੇਸੀ ਸਮੇਤ 3 ਜਿੰਦਾਂ ਕਾਰਤੂਸ, 1 ਪਿਸਟਲ 32 ਬੋਰ ਦੇਸੀ ਸਮੇਤ 5 ਜਿੰਦਾਂ ਰੌਂਦ, 1 ਰਾਡ ਲੋਹਾ ਮਾਰੂ ਹਥਿਆਰ ਬਰਾਮਦ ਕੀਤੇ ਗਏ ਹਨ। ਜਿਹਨਾਂ ਪਾਸੋਂ ਮੌਕਾ ਤੋਂ ਇੱਕ ਮੋਟਰਸਾਈਕਲ ਬਜਾਜ ਪਲਸਰ ਨੰ:ਸੀ.ਐਚ.04- 5298 ਨੂੰ ਵੀ ਕਬਜਾ ਪੁਲਿਸ ਵਿੱਚ ਲਿਆ ਗਿਆ ਹੈ। For More Details, Click On PRESS NOTE...
 
Untitled Document
VisitorCounters free
Call Us : 1800-1800-1000
Copyright © 2013 Mansa Police. All Rights Reserved