Untitled Document
 
 
Logo Punjab Police
ਗੱਡੀ ਖੋਹਣ ਅਤੇ ਨਜਾਇਜ ਹਥਿਆਰ ਸਪਲਾਈ ਕਰਨ ਵਾਲੇ ਅੰਤਰਰਾਜੀ ਗਿਰੋਹ ਦੇ 7 ਮੁਲਜਿਮ ਕੀਤੇ ਕਾਬੂ || ਮਾਨਸਾ ਪੁਲਿਸ ਵਲੋਂ 212 ਮੋਬਾਇਲ ਫੋਨ ਬਰਾਮਦ ਕਰਵਾ ਕੇ ਹੁਣ ਤੱਕ ਕੁੱਲ 813 ਮੋਬਾਇਲ ਫੋੋਨ ਅਸਲ ਮਾਲਕਾਂ ਹਵਾਲੇ ਕੀਤੇ || 1540 ਨਸ਼ੀਲੀ ਗੋੋਲੀਆਂ,90 ਨਸ਼ੀਲੇ ਕੈਪਸੂਲ, 18300 ਰੁਪਏ ਡਰੱਗ ਮਨੀ, 8 ਗ੍ਰਾਮ ਹੈਰੋਇਨ ਤੇ 203 ਬੋਤਲਾਂ ਸ਼ਰਾਬ ਬਰਾਮਦ ||
Untitled Document
  News :
News Title: ਵੱਡੇ ਸਮੱਗਲਰਾਂ ਨੂੰ ਕਾਬੂ ਕਰਕੇ 1,30,750 ਨਸ਼ੀਲੀਆਂ ਗੋੋਲੀਆਂ ਬਰਾਮਦ..
News Date : 13.08.2020
News Detail :

ਮਾਨਸਾ ਪੁਲਿਸ ਨੇ ਨਸਿ਼ਆ ਵਿਰੁੱਧ ਵਿੱਢੀ ਮੁਹਿੰਮ ਤਹਿਤ ਵੱਡੀ ਕਾਰਵਾਈ ਕਰਦੇ ਹੋੋਏ ਕੜੀ ਨਾਲ ਕੜੀ ਜੋੋੜਦਿਆਂ 2 ਦੋਸ਼ੀਆਂ ਗੁਰਦੀਪ ਸਿੰਘ ਪੁੱਤਰ ਗੁਰਮੇਲ ਸਿੰਘ ਵਾਸੀ ਨੰਗਲ ਕਲਾਂ ਅਤੇ ਰਾਕੇਸ਼ ਕੁਮਾਰ ਪੁੱਤਰ ਜਗਦੀਸ਼ ਰਾਏ ਵਾਸੀ ਵਾਰਡ ਨੰ:22 ਮਾਨਸਾ ਨੂੰ ਕਾਬੂ ਕਰਕੇ 1,30,750 ਨਸ਼ੀਲੀਆ ਗੋੋਲੀਆਂ (82800 ਏਟੀਜੋਲਮ + 47950 ਕਲੋੋਵੀਡੋਲ) ਬਰਾਮਦ ਕਰਨ ਵਿੱਚ ਵੱਡੀ ਸਫ਼ਲਤਾਂ ਹਾਸਲ ਕੀਤੀ ਗਈ ਹੈ। ਸ੍ਰੀ ਦਿਗਵਿਜੈ ਕਪਿਲ ਕਪਤਾਨ ਪੁਲਿਸ (ਇੰਨਵੈਸਟੀਗੇਸ਼ਨ) ਮਾਨਸਾ ਦੀ ਨਿਗਰਾਨੀ ਹੇਠ ਮੁਕੱਦਮਾ ਦੀ ਡੂੰਘਾਈ ਨਾਲ ਤਫਤੀਸ ਆਰੰਭੀ ਗਈ ਹੈ ਅਤੇ ਗ੍ਰਿਫਤਾਰ ਦੋਸ਼ੀਆਂ ਦੀ ਪੁੱਛਗਿੱਛ ਉਪਰੰਤ ਹੋੋਰ ਵੱਡੀ ਬਰਾਮਦਗੀ ਹੋੋਣ ਦੀ ਸੰਭਾਵਨਾਂ ਹੈ।ਦੋਸ਼ੀਆਂ ਪਾਸੋੋਂ ਬਰਾਮਦ ਨਸ਼ੀਲੀਆਂ ਗੋੋਲੀਆਂ ਦੀ ਬਜ਼ਾਰੀ ਕੀਮਤ ਕਰੀਬ 6 ਲੱਖ ਰੁਪਏ ਬਣਦੀ ਹੈ ਪਰ ਦੋੋਸ਼ੀਆਂ ਨੇ ਮੁਢਲੀ ਪੁੱਛਗਿੱਛ ਤੇ ਦੱਸਿਆ ਕਿ ਉਹਨਾਂ ਨੇ ਇਹ ਨਸ਼ੀਲੀਆਂ ਗੋੋਲੀਆਂ 17 ਲੱਖ ਰੁਪਏ ਤੋੋਂ ਵੱਧ ਦੀਆ ਵੇਚ ਕੇ ਮੋੋਟੀ ਕਮਾਈ ਕਰਨੀ ਸੀ।
 
Untitled Document
VisitorCounters free
Call Us : 1800-1800-1000
Copyright © 2013 Mansa Police. All Rights Reserved