Untitled Document
 
 
Logo Punjab Police
ਗੱਡੀ ਖੋਹਣ ਅਤੇ ਨਜਾਇਜ ਹਥਿਆਰ ਸਪਲਾਈ ਕਰਨ ਵਾਲੇ ਅੰਤਰਰਾਜੀ ਗਿਰੋਹ ਦੇ 7 ਮੁਲਜਿਮ ਕੀਤੇ ਕਾਬੂ || ਮਾਨਸਾ ਪੁਲਿਸ ਵਲੋਂ 212 ਮੋਬਾਇਲ ਫੋਨ ਬਰਾਮਦ ਕਰਵਾ ਕੇ ਹੁਣ ਤੱਕ ਕੁੱਲ 813 ਮੋਬਾਇਲ ਫੋੋਨ ਅਸਲ ਮਾਲਕਾਂ ਹਵਾਲੇ ਕੀਤੇ || 1540 ਨਸ਼ੀਲੀ ਗੋੋਲੀਆਂ,90 ਨਸ਼ੀਲੇ ਕੈਪਸੂਲ, 18300 ਰੁਪਏ ਡਰੱਗ ਮਨੀ, 8 ਗ੍ਰਾਮ ਹੈਰੋਇਨ ਤੇ 203 ਬੋਤਲਾਂ ਸ਼ਰਾਬ ਬਰਾਮਦ ||
Untitled Document
  News :
News Title: 700 ਗ੍ਰਾਮ ਅਫੀਮ ਸਮੇਤ ਕਾਰ, 210 ਨਸ਼ੀਲੀਆਂ ਗੋੋਲੀਆਂ, 50 ਲੀਟਰ ਲਾਹਣ ਅਤੇ 11 ਬੋਤਲਾਂ ਸ਼ਰਾਬ ਬਰਾਮਦ
News Date : 06.09.2020
News Detail :

ਨਸਿ਼ਆਂ ਵਿਰੁੱਧ 4 ਮੁਕੱਦਮੇ ਦਰਜ਼ ਕਰਕੇ 3 ਮੁਲਜਿਮ ਕੀਤੇ ਗ੍ਰਿਫਤਾਰ.... ਮਾਨਸਾ ਪੁਲਿਸ ਨੇ ਨਸਿ਼ਆਂ ਵਿਰੁੱਧ ਵਿੱਢੀ ਮੁਹਿੰਮ ਤਹਿਤ ਵੱਖ ਵੱਖ ਥਾਵਾਂ ਤੋੋਂ 3 ਮੁਲਜਿਮਾਂ ਨੂੰ ਗ੍ਰਿਫਤਾਰ ਕਰਕੇ ਉਹਨਾਂ ਵਿਰੁੱਧ 4 ਮੁਕੱਦਮੇ ਦਰਜ਼ ਰਜਿਸਟਰ ਕੀਤੇ ਗਏ ਹਨ। ਗ੍ਰਿਫਤਾਰ ਮੁਲਜਿਮਾਂ ਪਾਸੋੋਂ 700 ਗ੍ਰਾਮ ਅਫੀਮ ਸਮੇਤ ਕਾਰ, 210 ਨਸ਼ੀਲੀਆਂ ਗੋੋਲੀਆਂ, 50 ਲੀਟਰ ਲਾਹਣ ਅਤੇ 11 ਬੋਤਲਾਂ ਸ਼ਰਾਬ ਦੀ ਬਰਾਮਦਗੀ ਕੀਤੀ ਗਈ ਹੈ। ਜਿਹਨਾਂ ਵਿਰੁੱਧ ਵੱਖ ਵੱਖ ਥਾਣਿਆਂ ਵਿਖੇ ਮੁਕੱਦਮੇ ਦਰਜ਼ ਕਰਕੇ ਤਫਤੀਸ ਅਮਲ ਵਿੱਚ ਲਿਆਂਦੀ ਗਈ ਹੈ।
 
Untitled Document
VisitorCounters free
Call Us : 1800-1800-1000
Copyright © 2013 Mansa Police. All Rights Reserved