Untitled Document
 
 
Logo Punjab Police
6 ਸਾਲਾਂ ਤੋੋਂ ਭਗੌੜਾ(PO) ਮੁਲਜ਼ਮ ਆਪਣੇ ਸਾਥੀ ਸਮੇਤ ਕਾਬੂ || ਕਰੀਬ 3 ਸਾਲ ਤੋਂ ਭਗੌੜਾ (ਪੀ.ਓ.) ਮੁਲਜਿਮ ਕਾਬੂ || 2 ਭਗੌੜੇ (ਪੀ.ਓਜ.) ਮੁਲਜਿਮ ਕਾਬੂ ||
Untitled Document
  News :
News Title: ਨਸਿ਼ਆਂ ਵਿਰੁੱਧ 6 ਮੁਕੱਦਮੇ ਦਰਜ਼ ਕਰਕੇ 6 ਮੁਲਜਿਮ ਕੀਤੇ ਗ੍ਰਿਫਤਾਰ
News Date : 24.10.2020
News Detail :

ਮਾਨਸਾ ਪੁਲਿਸ ਨੇ ਨਸਿ਼ਆਂ ਵਿਰੁੱਧ ਵਿੱਢੀ ਮੁਹਿੰਮ ਤਹਿਤ ਵੱਖ ਵੱਖ ਥਾਵਾਂ ਤੋੋਂ 6 ਮੁਲਜਿਮਾਂ ਨੂੰ ਗ੍ਰਿਫਤਾਰ ਕਰਕੇ ਉਹਨਾਂ ਵਿਰੁੱਧ 6 ਮੁਕੱਦਮੇ ਦਰਜ਼ ਰਜਿਸਟਰ ਕੀਤੇ ਹਨ। ਗ੍ਰਿਫਤਾਰ ਮੁਲਜਿਮਾਂ ਪਾਸੋੋਂ 2 ਕਿਲੋੋਗ੍ਰਾਮ ਭੁੱਕੀ ਚੂਰਾਪੋਸਤ, 3 ਗ੍ਰਾਮ ਸਮੈਕ, 215 ਲੀਟਰ ਲਾਹਣ, 1 ਚਾਲੂ ਭੱਠੀ ਅਤੇ 28 ਬੋਤਲਾਂ ਸ਼ਰਾਬ ਦੀ ਬਰਾਮਦਗੀ ਕੀਤੀ ਗਈ ਹੈ। ਜਿਨ੍ਹਾਂ ਮੁਲਜਿਮਾਂ ਵਿਰੁੱਧ ਵੱਖ ਵੱਖ ਥਾਣਿਆਂ ਵਿੱਚ ਮੁਕੱਦਮੇ ਦਰਜ਼ ਕਰਕੇ ਤਫਤੀਸ ਅਮਲ ਵਿੱਚ ਲਿਆਂਦੀ ਗਈ ਹੈ।
 
Untitled Document
VisitorCounters free
Call Us : 1800-1800-1000
Copyright © 2013 Mansa Police. All Rights Reserved