Untitled Document
 
 
Logo Punjab Police
6 ਸਾਲਾਂ ਤੋੋਂ ਭਗੌੜਾ(PO) ਮੁਲਜ਼ਮ ਆਪਣੇ ਸਾਥੀ ਸਮੇਤ ਕਾਬੂ || ਕਰੀਬ 3 ਸਾਲ ਤੋਂ ਭਗੌੜਾ (ਪੀ.ਓ.) ਮੁਲਜਿਮ ਕਾਬੂ || 2 ਭਗੌੜੇ (ਪੀ.ਓਜ.) ਮੁਲਜਿਮ ਕਾਬੂ ||
Untitled Document
  News :
News Title: ਸਾਈਕਲ ਚੋਰ ਕਾਬੂ ਮੁੱਕਦਮਾ ਦਰਜ਼ ਕਰਕੇ ਚੋੋਰੀ ਕੀਤੇ 13 ਸਾਈਕਲ ਬਰਾਮਦ ਕਰਵਾਏ
News Date : 28.10.2020
News Detail :

ਐਸ.ਐਸ.ਪੀ. ਮਾਨਸਾ ਸ੍ਰੀ ਸੁਰੇਂਦਰ ਲਾਂਬਾ, ਆਈ.ਪੀ.ਐਸ. ਨੇ ਪ੍ਰੈਸ ਨੋੋਟ ਜਾਰੀ ਕਰਦੇ ਹੋਏ ਦੱਸਿਆ ਕਿ ਥਾਣਾ ਸਿਟੀ ਬੁਢਲਾਡਾ ਦੀ ਪੁਲਿਸ ਪਾਰਟੀ ਨੇ ਸਾਈਕਲ ਚੋਰੀ ਕਰਨ ਵਾਲੇ ਮੁਲਜਿਮ ਸੁਜਾਨ ਸਿੰਘ ਪੁੱਤਰ ਧੰਨਾ ਸਿੰਘ ਵਾਸੀ ਕੁਲਾਣਾ ਨੂੰ ਟਰੇਸ ਕਰਕੇ ਕਾਬੂ ਕਰਨ ਵਿੱਚ ਸਫਲਤਾਂ ਹਾਸਲ ਕੀਤੀ ਹੈ। ਜਿਸ ਪਾਸੋੋਂ ਚੋਰੀ ਕੀਤੇ 13 ਸਾਈਕਲ ਬਰਾਮਦ ਕਰਵਾਏ ਗਏ ਹਨ। ਬਰਾਮਦ ਸਾਈਕਲਾਂ ਦੀ ਕੁੱਲ ਮਾਲੀਤੀ 60,000/—ਰੁਪਏ ਬਣਦੀ ਹੈ।
 
Untitled Document
VisitorCounters free
Call Us : 1800-1800-1000
Copyright © 2013 Mansa Police. All Rights Reserved