Untitled Document
 
 
Logo Punjab Police
6 ਸਾਲਾਂ ਤੋੋਂ ਭਗੌੜਾ(PO) ਮੁਲਜ਼ਮ ਆਪਣੇ ਸਾਥੀ ਸਮੇਤ ਕਾਬੂ || ਕਰੀਬ 3 ਸਾਲ ਤੋਂ ਭਗੌੜਾ (ਪੀ.ਓ.) ਮੁਲਜਿਮ ਕਾਬੂ || 2 ਭਗੌੜੇ (ਪੀ.ਓਜ.) ਮੁਲਜਿਮ ਕਾਬੂ ||
Untitled Document
  News :
News Title: 2 ਭਗੌੜੇ (ਪੀ.ਓਜ.) ਮੁਲਜਿਮ ਕਾਬੂ
News Date : 29.10.2020
News Detail :

ਸ੍ਰੀ ਸੁਰੇਂਦਰ ਲਾਂਬਾ, ਆਈ.ਪੀ.ਐਸ., ਸੀਨੀਅਰ ਕਪਤਾਨ ਪੁਲਿਸ ਮਾਨਸਾ ਵੱਲੋ ਪ੍ਰੇੈਸ ਨੋੋਟ ਜਾਰੀ ਕਰਦੇ ਹੋੋਏ ਦੱਸਿਆ ਗਿਆ ਕਿ ਸ੍ਰੀ ਦਿਗਵਿਜੇ ਕਪਿਲ, ਪੀ.ਪੀ.ਐਸ. ਕਪਤਾਨ ਪੁਲਿਸ (ਇੰਨਵੈਸਟੀਗੇਸ਼ਨ) ਮਾਨਸਾ ਦੀ ਅਗਵਾਈ ਹੇਠ ਪੀ.ਓਜ. (ਮੁਜਰਮ—ਇਸਤਿਹਾਰੀਆ) ਨੂੰ ਗ੍ਰਿਫਤਾਰ ਕਰਨ ਲਈ ਮਾਨਸਾ ਪੁਲਿਸ ਵੱਲੋੋਂ ਵਿਸੇਸ਼ ਮੁਹਿੰਮ ਚਲਾਈ ਹੋੋਈ ਹੈ। ਇਸੇ ਮੁਹਿੰਮ ਦੀ ਲੜੀ ਵਿੱਚ ਮਾਨਸਾ ਪੁਲਿਸ ਵੱਲੋੋਂ ਹੇਠ ਲਿਖੇ 2 ਭਗੌੜਿਆਂ ਨੂੰ ਗ੍ਰਿਫਤਾਰ ਕਰਨ ਵਿੱਚ ਸਫਲਤਾਂ ਹਾਸਲ ਕੀਤੀ ਗਈ
 
Untitled Document
VisitorCounters free
Call Us : 1800-1800-1000
Copyright © 2013 Mansa Police. All Rights Reserved