Untitled Document
 
 
Logo Punjab Police
6 ਸਾਲਾਂ ਤੋੋਂ ਭਗੌੜਾ(PO) ਮੁਲਜ਼ਮ ਆਪਣੇ ਸਾਥੀ ਸਮੇਤ ਕਾਬੂ || ਕਰੀਬ 3 ਸਾਲ ਤੋਂ ਭਗੌੜਾ (ਪੀ.ਓ.) ਮੁਲਜਿਮ ਕਾਬੂ || 2 ਭਗੌੜੇ (ਪੀ.ਓਜ.) ਮੁਲਜਿਮ ਕਾਬੂ ||
Untitled Document
  News :
News Title: ਕਰੀਬ 3 ਸਾਲ ਤੋਂ ਭਗੌੜਾ (ਪੀ.ਓ.) ਮੁਲਜਿਮ ਕਾਬੂ
News Date : 03.11.2020
News Detail :

ਮੁਜਰਮ ਇਸ਼ਤਿਹਾਰੀ (ਭਗੌੜਾ ਦੋਸ਼ੀ) ਪਰਮਦੀਪ ਸਿੰਘ ਉਰਫ ਬਿੱਲਾ ਪੁੱਤਰ ਸੁਖਦੇਵ ਸਿੰਘ ਵਾਸੀ ਪੂਹਲੀ ਥਾਣਾ ਨਥਾਣਾ ਜਿਲਾ ਬਠਿੰਡਾ, ਜਿਸਦੇ ਵਿਰੁੱਧ ਮੁਕੱਦਮਾ ਨੰਬਰ 96 ਮਿਤੀ 08—07—2015 ਅ/ਧ 399,402 ਹਿੰ:ਦੰ: ਥਾਣਾ ਸਦਰ ਮਾਨਸਾ ਦਰਜ਼ ਰਜਿਸਟਰ ਹੈ। ਇਹ ਮੁਲਜਿਮ ਅਦਾਲਤ ਵਿੱਚੋੋ ਆਪਣੀ ਤਾਰੀਖ ਪੇਸ਼ੀ ਤੋੋਂ ਗੈਰਹਾਜਰ ਚੱਲ ਰਿਹਾ ਸੀ। ਜਿਸ ਕਰਕੇ ਮਾਨਯੋਗ ਅਦਾਲਤ ਸ੍ਰੀ ਜਗਦੀਪ ਸੂਦ ਐਡੀਸ਼ਨਲ ਸੈਸ਼ਨਜ ਜੱਜ ਮਾਨਸਾ ਵੱਲੋੋਂ ਇਸਨੂੰ ਮਿਤੀ 18—01—2018 ਤੋੋਂ ਭਗੌੜਾ (ਅ/ਧ 299 ਜਾਬਤਾ ਫੌੌਜਦਾਰੀ) ਕਰਾਰ ਦਿੱਤਾ ਗਿਆ ਸੀ। ਪੀ.ਓ. ਸਟਾਫ ਮਾਨਸਾ ਦੇ ਇੰਚਾਰਜ ਐਸ.ਆਈ. ਜਸਵੰਤ ਸਿੰਘ ਸਮੇਤ ਪੁਲਿਸ ਟੀਮ ਵੱਲੋੋਂ ਇਸਦਾ ਟਿਕਾਣਾ ਟਰੇਸ ਕਰਕੇ ਇਸਨੂੰ ਕਾਬੂ ਕਰਕੇ ਮਾਨਯੋੋਗ ਅਦਾਲਤ ਵਿੱਚ ਪੇਸ਼ ਕਰਨ ਲਈ ਮੁੱਖ ਅਫਸਰ ਥਾਣਾ ਸਦਰ ਮਾਨਸਾ ਦੇ ਹਵਾਲੇ ਕੀਤਾ ਗਿਆ ਹੈ।
 
Untitled Document
VisitorCounters free
Call Us : 1800-1800-1000
Copyright © 2013 Mansa Police. All Rights Reserved