Untitled Document
 
 
Logo Punjab Police
ਹਰਿਆਣਾ ਮਾਰਕਾ ਸ਼ਰਾਬ ਦੀ ਖੇਪ ਬਰਾਮਦ ਸਮੇਤ ਮੋੋਟਰਸਾਈਕਲ, ਮੁਲਜਿਮ ਨੂੰ ਕੀਤਾ ਗਿਆ ਗ੍ਰਿਫਤਾਰ || 6 ਸਾਲਾਂ ਤੋੋਂ ਭਗੌੜਾ(PO) ਮੁਲਜ਼ਮ ਆਪਣੇ ਸਾਥੀ ਸਮੇਤ ਕਾਬੂ || ਕਰੀਬ 3 ਸਾਲ ਤੋਂ ਭਗੌੜਾ (ਪੀ.ਓ.) ਮੁਲਜਿਮ ਕਾਬੂ ||
Untitled Document
  News :
News Title: ਹਰਿਆਣਾ ਮਾਰਕਾ ਸ਼ਰਾਬ ਦੀ ਖੇਪ ਬਰਾਮਦ ਸਮੇਤ ਮੋੋਟਰਸਾਈਕਲ, ਮੁਲਜਿਮ ਨੂੰ ਕੀਤਾ ਗਿਆ ਗ੍ਰਿਫਤਾਰ
News Date : 02.02.2021
News Detail :

ਸ੍ਰੀ ਸੁਰੇਂਦਰ ਲਾਂਬਾ, ਆਈ.ਪੀ.ਐਸ, ਸੀਨੀਅਰ ਕਪਤਾਨ ਪੁਲਿਸ ਮਾਨਸਾ ਵੱਲੋੋਂ ਪ੍ਰੈਸ ਨੋਟ ਜਾਰੀ ਕਰਦੇ ਹੋਏ ਦੱਸਿਆ ਗਿਆ ਕਿ ਮਾਨਸਾ ਪੁਲਿਸ ਵੱਲੋਂ ਨਸਿ਼ਆਂ ਵਿਰੁੱਧ ਵਿਸੇਸ਼ ਮੁਹਿੰਮ ਚਲਾਈ ਹੋੋਈ ਹੈ। ਇਸੇ ਮੁਹਿੰਮ ਦੌੌਰਾਨ ਆਬਕਾਰੀ ਐਕਟ ਤਹਿਤ ਕਾਰਵਾਈ ਕਰਦੇ ਹੋੋਏ ਹਰਿਆਣਾ ਮਾਰਕਾ ਸ਼ਰਾਬ ਦੀ ਖੇਪ ਬਰਾਮਦ ਕਰਨ ਵਿੱਚ ਸਫਲਤਾਂ ਹਾਸਲ ਕੀਤੀ ਗਈ ਹੈ। ਥਾਣਾ ਭੀਖੀ ਦੀ ਪੁਲਿਸ ਪਾਰਟੀ ਨੇ ਦੌੌਰਾਨੇ ਗਸ਼ਤ ਵਾ ਨਾਕਾਬੰਦੀ ਧਲੇਵਾ ਰੋੋਡ ਬਾਹੱਦ ਭੀਖੀ ਵਿਖੇ ਸੰਦੀਪ ਸਿੰਘ ਪੁੱਤਰ ਅਮਰੀਕ ਸਿੰਘ ਵਾਸੀ ਭੀਖੀ ਨੂੰ ਮੋੋਟਰਸਾਈਕਲ ਪਲਟੀਨਾ ਨੰ:ਪੀਬੀ.31ਐਨ—3703 ਸਮੇਤ ਰੇਹੜੀ ਕਾਬੂ ਕੀਤਾ। ਜਿਸਦੀ ਕਾਇਦੇ ਅਨੁਸਾਰ ਤਲਾਸ਼ੀ ਕਰਨ ਤੇ ਉਸ ਪਾਸੋੋਂ 240 ਬੋਤਲਾਂ ਸ਼ਰਾਬ ਠੇਕਾ ਦੇਸੀ ਮਾਰਕਾ ਸੌੌਂਕੀਨ (ਹਰਿਆਣਾ) ਬਰਾਮਦ ਹੋਣ ਤੇ ਬਰਾਮਦ ਮਾਲ ਅਤੇ ਮੋੋਟਰਸਾਈਕਲ—ਰੇਹੜੀ ਨੂੰ ਕਬਜਾ ਪੁਲਿਸ ਵਿੱਚ ਲਿਆ ਗਿਆ ਹੈ। ਗ੍ਰਿਫਤਾਰ ਮੁਲਜਿਮ ਨੂੰ ਮਾਨਯੋੋਗ ਅਦਾਲਤ ਵਿੱਚ ਪੇਸ਼ ਕਰਕੇ ਪੁਲਿਸ ਰਿਮਾਂਡ ਹਾਸਲ ਕੀਤਾ ਜਾਵੇਗਾ, ਜਿਸ ਪਾਸੋੋਂ ਡੂੰਘਾਈ ਨਾਲ ਪੁੱਛਗਿੱਛ ਕੀਤੀ ਜਾਵੇਗੀ
 
Untitled Document
VisitorCounters free
Call Us : 1800-1800-1000
Copyright © 2013 Mansa Police. All Rights Reserved